Matthew 1:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਯਾਕੂਬ ਯੂਸਫ਼ ਦਾ ਪਿਤਾ ਸੀ । ਯੂਸਫ਼ ਦੀ ਪਤਨੀ ਮਰੀਅਮ ਸੀ ਜਿਸ ਤੋਂ ਯਿਸੂ ਨੇ ਜਨਮ ਲਿਆ, ਜੋ “ ਮਸੀਹ ” ਅਖਵਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਾਕੋਬ ਤੋਂ ਯੋਸੇਫ਼ ਪੈਦਾ ਹੋਇਆ, ਉਹ ਮਰਿਯਮ ਦਾ ਪਤੀ ਸੀ ਅਤੇ ਮਰਿਯਮ ਦੀ ਕੁੱਖੋ ਯਿਸ਼ੂ ਨੇ ਜਨਮ ਲਿਆ, ਜਿਹਨਾਂ ਨੂੰ ਮਸੀਹ ਕਿਹਾ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ । ਉਹ ਉਸ ਮਰਿਯਮ ਦਾ ਪਤੀ ਸੀ ਜਿਹ ਦੀ ਕੁੱਖੋਂ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ।।
Punjabi ERV
ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یعقُوب توں یُوسف جمّیا۔ جیہڑا مریم دا گھر والا سی جِہدے ولّ یِسُوع جیہڑا مسِیح اکھواؤندا اے جمّیا۔
Punjabi Standard Bible (Punjabi Standard Bible) 2023
ਯਾਕੂਬ ਤੋਂ ਯੂਸੁਫ਼ ਪੈਦਾ ਹੋਇਆ ਜੋ ਉਸ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ, ਪੈਦਾ ਹੋਇਆ।