Matthew 1:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਯਾਕੂਬ ਦਾ ਪਿਤਾ ਸੀ। ਯਾਕੂਬ ਯਹੂਦਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਬਰਾਹਾਮ ਇਸਹਾਕ ਦਾ ਪਿਤਾ ਸੀ । ਇਸਹਾਕ ਯਾਕੂਬ ਦਾ ਪਿਤਾ ਅਤੇ ਯਾਕੂਬ ਯਹੂਦਾ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਬਰਾਹਾਮ ਤੋਂ ਇਸਹਾਕ, ਇਸਹਾਕ ਤੋਂ ਯਾਕੋਬ, ਯਾਕੋਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ,
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ
Punjabi ERV
ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਯਾਕੂਬ ਦਾ ਪਿਤਾ ਸੀ। ਯਾਕੂਬ ਯਹੂਦਾਹ ਅਤੇ ਉਸਦੇ ਭਰਾਵਾਂ ਦਾ ਪਿਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਤੋਂ ਇਸਹਾਕ ਜੰਮਿਆ ਅਤੇ ਇਸਹਾਕ ਤੋਂ ਯਾਕੂਬ ਜੰਮਿਆ ਅਤੇ ਯਾਕੂਬ ਤੋਂ ਯਹੂਦਾਹ ਤੇ ਉਸ ਦੇ ਭਰਾ ਜੰਮੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ابرہام توں اِضحاق جمّیا۔ تے اِضحاق توں یعقُوب جمّیا۔ تے یعقُوب توں یہُوداہ تے اوہدے بھرا جمّے۔
Punjabi Standard Bible (Punjabi Standard Bible) 2023
ਅਬਰਾਹਾਮ ਤੋਂ ਇਸਹਾਕ ਪੈਦਾ ਹੋਇਆ, ਇਸਹਾਕ ਤੋਂ ਯਾਕੂਬ ਪੈਦਾ ਹੋਇਆ ਅਤੇ ਯਾਕੂਬ ਤੋਂ ਯਹੂਦਾਹ ਅਤੇ ਉਸ ਦੇ ਭਰਾ ਪੈਦਾ ਹੋਏ,