Matthew 1:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ । ਤੂੰ ਉਹਨਾਂ ਦਾ ਨਾਮ ਯਿਸੂ ਰੱਖਣਾ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਮੁਕਤੀ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇੱਕ ਪੁੱਤ੍ਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖਣਾ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਬਚਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ
Punjabi ERV
ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ پُتر جمّے گی۔ تے تُوں اوہدا ناں یِسُوع رکھّیں کیوں جو اوہو اپنے لوکاں نُوں اوہناں دے گُناہاں توں بچائے گا۔
Punjabi Standard Bible (Punjabi Standard Bible) 2023
ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”