Matthew 1:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਇਸ ਲਈ ਹੋਇਆ ਕਿ ਪ੍ਰਭੂ ਦੇ ਨਬੀ ਦੇ ਦੁਆਰਾ ਕਿਹਾ ਹੋਇਆ ਇਹ ਵਚਨ ਪੂਰਾ ਹੋਵੇ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਭ ਇਸ ਲਈ ਹੋਇਆ ਕਿ ਨਬੀਆਂ ਦੇ ਦੁਆਰਾ ਕਿਹਾ ਗਿਆ ਪ੍ਰਭੂ ਦਾ ਇਹ ਵਚਨ ਪੂਰਾ ਹੋਵੇ:
Punjabi Bible 2016 - ਪਵਿੱਤਰ ਬਾਈਬਲ O.V.
ਇਹ ਸਭ ਕੁਝ ਇਸ ਲਈ ਹੋਇਆ ਭਈ ਜਿਹੜੀ ਗੱਲ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖੀ ਸੀ ਉਹ ਪੂਰੀ ਹੋਵੇ ਕਿ
Punjabi ERV
ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ سبھ کُجھ ایس لئی ہویا پئی اوہ گلّ جیہڑی خُداوند پیغمبر دی زبانی آکھی سی پُوری ہوئے پئی۔
Punjabi Standard Bible (Punjabi Standard Bible) 2023
ਇਹ ਸਭ ਇਸ ਲਈ ਹੋਇਆ ਕਿ ਪ੍ਰਭੂ ਦੀ ਉਹ ਗੱਲ ਜੋ ਨਬੀ ਦੇ ਰਾਹੀਂ ਕਹੀ ਗਈ ਸੀ, ਪੂਰੀ ਹੋਵੇ: