Matthew 1:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ, ਉਹਨਾਂ ਦਾ ਨਾਮ ‘ਇਮਾਨੂਏਲ’ ਰੱਖਿਆ ਜਾਵੇਗਾ ਜਿਸ ਦਾ ਅਰਥ ਹੈ, ‘ਪਰਮੇਸ਼ਰ ਸਾਡੇ ਨਾਲ’ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ,” ਜਿਸ ਦਾ ਅਰਥ ਹੈ, “ਪਰਮੇਸ਼ਵਰ ਸਾਡੇ ਨਾਲ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, \ਪਰਮੇਸ਼ੁਰ ਅਸਾਡੇ ਸੰਗ\
Punjabi ERV
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
”ویکھو اِک کواری جمّن والی ہوئے گی تے اوہدے ولّ پُتر ہوئے گا۔ تے اوہدا ناں عمانوایل رکھن گے۔ جِہدا مطلب اے خُدا ساڈے نال۔“
Punjabi Standard Bible (Punjabi Standard Bible) 2023
ਵੇਖੋ, ਕੁਆਰੀ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ, ਜਿਸ ਦਾ ਅਰਥ ਹੈ “ਪਰਮੇਸ਼ਰ ਸਾਡੇ ਨਾਲ”।