Matthew 1:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਸੁਫ਼ ਜਾਗਿਆ ਤਾਂ ਉਸ ਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯੂਸਫ਼ ਨੀਂਦ ਤੋਂ ਜਾਗਿਆ ਤਾਂ ਉਸ ਨੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਵਰਗਦੂਤ ਨੇ ਉਸ ਨੂੰ ਦੱਸਿਆ ਸੀ ਅਤੇ ਮਰੀਅਮ ਨਾਲ ਵਿਆਹ ਕਰ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯੋਸੇਫ਼ ਨੀਂਦ ਤੋਂ ਉੱਠਿਆ, ਤਾਂ ਉਸਨੇ ਉਸੇ ਤਰ੍ਹਾ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਯੂਸੁਫ਼ ਨੇ ਸੁੱਤਿਓਂ ਉੱਠ ਕੇ ਜਿਵੇਂ ਪ੍ਰਭੁ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਤਿਵੇਂ ਹੀ ਕੀਤਾ ਅਰ ਆਪਣੀ ਪਤਨੀ ਨੂੰ ਆਪਣੇ ਘਰ ਲਿਆਇਆ
Punjabi ERV
ਜਦੋਂ ਯੂਸੁਫ਼ ਜਾਗਿਆ ਤਾਂ ਉਸਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوسف نے جاگ کے جیویں خُداوند دے فرِشتے اوہنوں آکھیا سی اِنجے ای کِیتا۔ تے اپنی بیوی نُوں اپنے گھر لیاندا۔
Punjabi Standard Bible (Punjabi Standard Bible) 2023
ਤਦ ਯੂਸੁਫ਼ ਨੇ ਨੀਂਦ ਤੋਂ ਜਾਗ ਕੇ ਉਸੇ ਤਰ੍ਹਾਂ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਅਤੇ ਉਸ ਨੂੰ ਆਪਣੀ ਪਤਨੀ ਸਵੀਕਾਰ ਕਰ ਲਿਆ;