Matthew 1:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉਸ ਸਮੇਂ ਤੱਕ ਜਦੋਂ ਤੱਕ ਕਿ ਮਰੀਅਮ ਨੇ ਪੁੱਤਰ ਨੂੰ ਜਨਮ ਨਾ ਦਿੱਤਾ, ਉਸ ਨਾਲ ਸੰਗ ਨਾ ਕੀਤਾ । ਉਸ ਨੇ ਪੁੱਤਰ ਦਾ ਨਾਮ ਯਿਸੂ ਰੱਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯੋਸੇਫ਼ ਨੇ ਵਿਆਹ ਸੰਪੰਨ ਹੋਣ ਨਾ ਦਿੱਤਾ ਜਦੋਂ ਤੱਕ ਉਸਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹਨਾਂ ਨੇ ਪੁੱਤਰ ਦਾ ਨਾਮ ਯਿਸ਼ੂ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।।
Punjabi ERV
ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے نیڑے نا گیا جد تِیکر اوس پُتر نا جمّیا۔ تے اوس اوہدا ناں یِسُوع رکھیا۔
Punjabi Standard Bible (Punjabi Standard Bible) 2023
ਪਰ ਉਹ ਉਦੋਂ ਤੱਕ ਉਸ ਦੇ ਕੋਲ ਨਾ ਗਿਆ ਜਦੋਂ ਤੱਕ ਉਸ ਨੇ ਪੁੱਤਰ ਨੂੰ ਜਨਮ ਨਾ ਦਿੱਤਾ; ਯੂਸੁਫ਼ ਨੇ ਉਸ ਦਾ ਨਾਮ ਯਿਸੂ ਰੱਖਿਆ।