Matthew 1:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। (ਤਾਮਾਰ ਉਨ੍ਹਾਂ ਦੀ ਮਾਤਾ ਸੀ।) ਫ਼ਰਸ ਹਸਰੋਨ ਦਾ ਪਿਤਾ ਸੀ। ਹਸਰੋਨ ਰਾਮ ਦਾ ਪਿਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਾ ਫ਼ਰਸ਼ ਅਤੇ ਜ਼ਰਾ ਦਾ ਪਿਤਾ ਸੀ ਜਿਹਨਾਂ ਦੀ ਮਾਂ ਤਾਮਾਰ ਸੀ । ਫ਼ਰਸ਼ ਹਸਰੋਨ ਦਾ ਅਤੇ ਹਸਰੋਨ ਰਾਮ ਦਾ ਪਿਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦਾਹ ਤੋਂ ਫ਼ਾਰੇਸ ਅਤੇ ਜ਼ਾਰਾਹ ਤਾਮਾਰ ਦੀ ਕੁੱਖੋਂ ਪੈਦਾ ਹੋਇਆ, ਫ਼ਾਰੇਸ ਹੇਜ਼ਰੋਨ ਦਾ ਪਿਤਾ ਸੀ, ਅਤੇ ਹੇਜ਼ਰੋਨ ਹਾਰਾਮ ਦਾ ਪਿਤਾ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ
Punjabi ERV
ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। ਤਾਮਾਰ ਉਨ੍ਹਾਂ ਦੀ ਮਾਤਾ ਸੀ। ਫ਼ਰਸ ਹਸਰੋਨ ਦਾ ਪਿਤਾ ਸੀ। ਹਸਰੋਨ ਰਾਮ ਦਾ ਪਿਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਤੋਂ ਫ਼ਰਸ ਅਤੇ ਜ਼ਰਾ ਤਾਮਾਰ ਦੀ ਕੁੱਖੋਂ ਜੰਮੇ ਅਤੇ ਫ਼ਰਸ ਤੋਂ ਹਸਰੋਨ ਜੰਮਿਆ ਅਤੇ ਹਸਰੋਨ ਤੋਂ ਰਾਮ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یہُوداہ توں فارص تے زارح تمر ولّ جمّے۔ تے فارص توں حِصرُون جمّیا۔ تے حِصرُون توں رام جمّیا۔
Punjabi Standard Bible (Punjabi Standard Bible) 2023
ਯਹੂਦਾਹ ਤੋਂ ਤਾਮਾਰ ਦੀ ਕੁੱਖੋਂ ਫ਼ਰਸ ਅਤੇ ਜ਼ਰਾ ਪੈਦਾ ਹੋਏੇ, ਫ਼ਰਸ ਤੋਂ ਹਸਰੋਨ ਪੈਦਾ ਹੋਇਆ ਅਤੇ ਹਸਰੋਨ ਤੋਂ ਰਾਮ ਪੈਦਾ ਹੋਇਆ,