Matthew 1:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਮ ਅੰਮੀਨਾਦਾਬ ਦਾ ਪਿਤਾ ਸੀ। ਅੰਮੀਨਾਦਾਬ ਨਹਸ਼ੋਨ ਦਾ ਪਿਤਾ ਸੀ। ਨਹਸ਼ੋਨ ਸਲਮੋਨ ਦਾ ਪਿਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਮ ਅੰਮੀਨਾਦਾਬ ਦਾ, ਅੰਮੀਨਾਦਾਬ ਨਹਸੋਨ ਦਾ, ਨਹਸੋਨ ਸਲਮੋਨ ਦਾ ਪਿਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਰਾਮ ਤੋਂ ਅੰਮੀਨਾਦਾਬ, ਅਤੇ ਅੰਮੀਨਾਦਾਬ ਤੋਂ ਨਾਹੱਸ਼ੋਨ ਪੈਦਾ ਹੋਇਆ, ਨਾਹੱਸ਼ੋਨ ਤੋਂ ਸਲਮੋਨ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ
Punjabi ERV
ਰਾਮ ਅੰਮੀਨਾਦਾਬ ਦਾ ਪਿਤਾ ਸੀ। ਅੰਮੀਨਾਦਾਬ ਨਹਸ਼ੋਨ ਦਾ ਪਿਤਾ ਸੀ। ਨਹਸ਼ੋਨ ਸਲਮੋਨ ਦਾ ਪਿਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਮ ਤੋਂ ਅੰਮੀਨਾਦਾਬ ਜੰਮਿਆ ਅਤੇ ਅੰਮੀਨਾਦਾਬ ਤੋਂ ਨਹਸ਼ੋਨ ਜੰਮਿਆ ਅਤੇ ਨਹਸ਼ੋਨ ਤੋਂ ਸਲਮੋਨ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے رام توں عمّینداب جمّیا۔ تے عمّینداب توں نحسون جمّیا۔ تے نحسون توں سلمون جمّیا۔
Punjabi Standard Bible (Punjabi Standard Bible) 2023
ਰਾਮ ਤੋਂ ਅੰਮੀਨਾਦਾਬ ਪੈਦਾ ਹੋਇਆ, ਅੰਮੀਨਾਦਾਬ ਤੋਂ ਨਹਸ਼ੋਨ ਪੈਦਾ ਹੋਇਆ ਅਤੇ ਨਹਸ਼ੋਨ ਤੋਂ ਸਲਮੋਨ ਪੈਦਾ ਹੋਇਆ,