Matthew 1:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਲਮੋਨ ਬੋਅਜ਼ ਦਾ ਪਿਤਾ ਸੀ। (ਬੋਅਜ਼ ਦੀ ਮਾਤਾ ਰਾਹਾਬ ਸੀ) ਬੋਅਜ਼ ਓਬੇਦ ਦਾ ਪਿਤਾ ਸੀ। (ਰੂਥ ਓਬੇਦ ਦੀ ਮਾਤਾ ਸੀ।) ਉਬੇਦ ਯੱਸੀ ਦਾ ਪਿਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਲਮੋਨ ਬੋਅਜ਼ ਦਾ ਪਿਤਾ ਸੀ (ਬੋਅਜ਼ ਦੀ ਮਾਂ ਰਾਹਾਬ ਸੀ) । ਬੋਅਜ਼ ਉਬੇਦ ਦਾ ਪਿਤਾ ਸੀ । (ਉਬੇਦ ਦੀ ਮਾਂ ਰੂਥ ਸੀ) ਅਤੇ ਉਬੇਦ ਯੱਸੀ ਦਾ ਪਿਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਲਮੋਨ ਅਤੇ ਰਾਹਾਬ ਤੋਂ ਬੋਅਜ਼ ਪੈਦਾ ਹੋਇਆ, ਬੋਅਜ਼ ਅਤੇ ਰੂਥ ਤੋਂ ਓਬੇਦ ਪੈਦਾ ਹੋਇਆ, ਓਬੇਦ ਤੋਂ ਯੱਸੀ ਪੈਦਾ ਹੋਇਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਉਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਉਬੇਦ ਤੋਂ ਯੱਸੀ ਜੰਮਿਆ
Punjabi ERV
ਸਲਮੋਨ ਬੋਅਜ਼ ਦਾ ਪਿਤਾ ਸੀ। ਬੋਅਜ਼ ਦੀ ਮਾਤਾ ਰਾਹਾਬ ਸੀ ਬੋਅਜ਼ ਓਬੇਦ ਦਾ ਪਿਤਾ ਸੀ। ਰੂਥ ਓਬੇਦ ਦੀ ਮਾਤਾ ਸੀ। ਉਬੇਦ ਯੱਸੀ ਦਾ ਪਿਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਲਮੋਨ ਤੋਂ ਬੋਅਜ਼ ਰਾਹਾਬ ਦੀ ਕੁੱਖੋਂ ਜੰਮਿਆ ਅਤੇ ਬੋਅਜ਼ ਤੋਂ ਓਬੇਦ ਰੂਥ ਦੀ ਕੁੱਖੋਂ ਜੰਮਿਆ ਅਤੇ ਓਬੇਦ ਤੋਂ ਯੱਸੀ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سلمون توں راحب ولّ بوعز جمّیا۔ تے بوعز توں عوبید رُوت ولّ جمّیا۔ تے عوبید توں یسّی جمّیا۔
Punjabi Standard Bible (Punjabi Standard Bible) 2023
ਸਲਮੋਨ ਤੋਂ ਰਾਹਾਬ ਦੀ ਕੁੱਖੋਂ ਬੋਅਜ਼ ਪੈਦਾ ਹੋਇਆ, ਬੋਅਜ਼ ਤੋਂ ਰੂਥ ਦੀ ਕੁੱਖੋਂ ਓਬੇਦ ਪੈਦਾ ਹੋਇਆ, ਓਬੇਦ ਤੋਂ ਯੱਸੀ ਪੈਦਾ ਹੋਇਆ