Matthew 1:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ। ਦਾਊਦ ਸੁਲੇਮਾਨ ਦਾ ਪਿਤਾ ਸੀ। (ਸੁਲੇਮਾਨ ਦੀ ਮਾਤਾ ਪਹਿਲਾਂ ਉਰੀਯਾਹ ਦੀ ਪਤਨੀ ਸੀ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੱਸੀ ਰਾਜਾ ਦਾਊਦ ਦਾ ਪਿਤਾ ਸੀ । ਦਾਊਦ ਸੁਲੇਮਾਨ ਦਾ ਪਿਤਾ ਸੀ । (ਸੁਲੇਮਾਨ ਦੀ ਮਾਂ ਪਹਿਲਾਂ ਊਰੀਯਾਹ ਦੀ ਪਤਨੀ ਸੀ) ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੱਸੀ ਰਾਜਾ ਦਾਵੀਦ ਦਾ ਪਿਤਾ ਸੀ। ਦਾਵੀਦ ਅਤੇ ਉਰਿਆਹ ਦੀ ਪਤਨੀ ਤੋਂ ਸ਼ਲੋਮੋਨ ਪੈਦਾ ਹੋਇਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੱਸੀ ਤੋਂ ਦਾਊਦ ਪਾਤਸ਼ਾਹ ਜੰਮਿਆ ਅਤੇ ਦਾਊਦ ਪਾਤਸ਼ਾਹ ਤੋਂ ਸੁਲੇਮਾਨ ਊਰੀਯਾਹ ਦੀ ਤੀਵੀਂ ਦੀ ਕੁੱਖੋਂ ਜੰਮਿਆ
Punjabi ERV
ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ। ਦਾਊਦ ਸੁਲੇਮਾਨ ਦਾ ਪਿਤਾ ਸੀ। ਸੁਲੇਮਾਨ ਦੀ ਮਾਤਾ ਪਹਿਲਾਂ ਉਰੀਯਾਹ ਦੀ ਪਤਨੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یسّی توں داؤد بادشاہ جمّیا۔ تے داؤد دے گھر سُلیمان اوہدے ولّ جمّیا۔ جیہڑی اگّے اُورِیّاہ دی بیوی سی
Punjabi Standard Bible (Punjabi Standard Bible) 2023
ਦਾਊਦ ਤੋਂ ਸੁਲੇਮਾਨ, ਉਰੀਯਾਹ ਦੀ ਪਤਨੀ ਤੋਂ ਪੈਦਾ ਹੋਇਆ,