Matthew 1:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੁਲੇਮਾਨ ਰਹੂਬਆਮ ਦਾ, ਰਹੂਬਆਮ ਅਬੀਯਾਹ ਦਾ, ਅਤੇ ਅਬੀਯਾਹ ਆਸਾ ਦਾ ਪਿਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਲੋਮੋਨ ਤੋਂ ਰੋਬੋਆਮ, ਰੋਬੋਆਮ ਤੋਂ ਅਬੀਯਾਹ, ਅਬੀਯਾਹ ਤੋਂ ਆਸਾਫ ਪੈਦਾ ਹੋਇਆ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ
Punjabi ERV
ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سُلیمان توں رحُبِعام جمّیا۔ تے رحُبِعام توں اَبیّاہ جمّیا۔ تے اَبیّاہ توں آسا جمّیا۔
Punjabi Standard Bible (Punjabi Standard Bible) 2023
ਸੁਲੇਮਾਨ ਤੋਂ ਰਹਬੁਆਮ ਪੈਦਾ ਹੋਇਆ, ਰਹਬੁਆਮ ਤੋਂ ਅਬੀਯਾਹ ਪੈਦਾ ਹੋਇਆ ਅਤੇ ਅਬੀਯਾਹ ਤੋਂ ਆਸਾ ਪੈਦਾ ਹੋਇਆ,