Matthew 10:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁੱਛੋ ਕਿ ਇੱਥੇ ਲਾਇੱਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉੱਥੇ ਹੀ ਠਹਿਰੇ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਤੁਸੀਂ ਕਿਸੇ ਸ਼ਹਿਰ ਜਾਂ ਪਿੰਡ ਵਿੱਚ ਪਹੁੰਚੋ ਤਾਂ ਦੇਖੋ ਕਿ ਉੱਥੇ ਕੋਈ ਤੁਹਾਡਾ ਸੁਆਗਤ ਕਰਨ ਵਾਲਾ ਹੈ । ਫਿਰ ਉਸੇ ਨਾਲ ਹੀ ਉਸ ਥਾਂ ਤੋਂ ਵਿਦਾ ਹੋਣ ਤੱਕ ਠਹਿਰਨਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਵੀ ਸ਼ਹਿਰ ਜਾਂ ਪਿੰਡ ਵਿੱਚ ਤੁਸੀਂ ਦਾਖਲ ਹੋਵੋ, ਤਾਂ ਉੱਥੇ ਕਿਸੇ ਯੋਗ ਵਿਅਕਤੀ ਦੀ ਭਾਲ ਕਰੋ ਅਤੇ ਉਹਨਾਂ ਦੇ ਘਰ ਹੀ ਠਹਿਰੋ ਜਦੋਂ ਤੱਕ ਤੁਸੀਂ ਉੱਥੋਂ ਵਾਪਸ ਨਹੀਂ ਮੁੜਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਨਗਰ ਯਾ ਪਿੰਡ ਵਿੱਚ ਵੜੋ ਪੁੱਛੋ ਭਈ ਇੱਥੇ ਲਾਇਕ ਕੌਣ ਹੈ ਅਤੇ ਜਿੰਨਾ ਚਿਰ ਨਾ ਤੁਰੋ ਉੱਥੇ ਹੀ ਟਿਕੋ
Punjabi ERV
“ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵਡ਼ੋ ਤਾਂ ਇਹ ਪੁਛੋ ਕਿ ਇਥੇ ਲਾਇਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉਥੇ ਹੀ ਠਹਿਰੇ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس شہر یا پِنڈ وِچ جاؤ پَتا لوؤ پئی ایس تھاں وِچ کون لائق اے تے جِنّاں چِر تُسی ٹُر نا پَو اوتھے ای رہو۔
Punjabi Standard Bible (Punjabi Standard Bible) 2023
ਤੁਸੀਂ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਜਾਓ ਤਾਂ ਪਤਾ ਕਰੋ ਕਿ ਉੱਥੇ ਯੋਗ ਵਿਅਕਤੀ ਕੌਣ ਹੈ ਅਤੇ ਜਦੋਂ ਤੱਕ ਵਿਦਾ ਨਾ ਹੋਵੋ ਉੱਥੇ ਹੀ ਠਹਿਰੋ।