Matthew 10:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੌਕਸ ਰਹਿਣਾ, ਲੋਕ ਤੁਹਾਨੂੰ ਫੜਨਗੇ ਅਤੇ ਸਭਾਵਾਂ ਵਿੱਚ ਲੈ ਜਾਣਗੇ । ਉਹ ਤੁਹਾਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਸਾਵਧਾਨ ਰਹੋ; ਕਿਉਂਕਿ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਕੋੜੇ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਓਹ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਸਮਾਜਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ
Punjabi ERV
ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਣਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋਡ਼ੇ ਮਾਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بندیاں توں خبردار رہو کیوں جو اوہ تُہانوں مجلسیاں دے حوالے کرن گے تے اپنے عبادت خانیاں وِچ کولڑے مارن گے۔
Punjabi Standard Bible (Punjabi Standard Bible) 2023
ਲੋਕਾਂ ਤੋਂ ਖ਼ਬਰਦਾਰ ਰਹੋ, ਕਿਉਂਕਿ ਉਹ ਤੁਹਾਨੂੰ ਮਹਾਂਸਭਾਵਾਂ ਵਿੱਚ ਸੌਂਪਣਗੇ ਅਤੇ ਆਪਣੇ ਸਭਾ-ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ