Matthew 10:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹੜੇ ਗੈਰ-ਯਹੂਦੀ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਨੂੰ ਰਾਜਪਾਲਾਂ ਅਤੇ ਰਾਜਿਆਂ ਦੇ ਸਾਹਮਣੇ ਮੇਰੇ ਨਾਮ ਦੇ ਕਾਰਨ ਪੇਸ਼ ਕੀਤਾ ਜਾਵੇਗਾ । ਇਹ ਉਹਨਾਂ ਦੇ ਅਤੇ ਪਰਾਈਆਂ ਕੌਮਾਂ ਦੇ ਸਾਹਮਣੇ ਗਵਾਹੀ ਹੋਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਮੇਰੇ ਕਾਰਨ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਪਰ ਇਹ ਤੁਹਾਡੇ ਲਈ ਹਾਕਮਾਂ ਅਤੇ ਹੋਰ ਗ਼ੈਰ-ਯਹੂਦੀਆਂ ਨੂੰ ਮੇਰੇ ਬਾਰੇ ਗਵਾਹੀ ਦੇਣ ਦਾ ਮੌਕਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਹਾਜਰ ਕੀਤੇ ਜਾਓਗੇ ਜੋ ਉਨ੍ਹਾਂ ਉੱਤੇ ਅਰ ਪਰਾਈਆਂ ਕੌਮਾਂ ਉੱਤੇ ਸਾਖੀ ਹੋਵੇ
Punjabi ERV
ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹਡ਼ੇ ਗੈਰ-ਯਹੂਦੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی حاکماں تے بادشاہاں دے اگّے میری خاطر کھڑے ہو جاؤ گے تاں جو اوہناں نُوں تے غیر قوماں نُوں وی گواہی ہوئے۔
Punjabi Standard Bible (Punjabi Standard Bible) 2023
ਅਤੇ ਮੇਰੇ ਕਾਰਨ ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ ਤਾਂਕਿ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।