Matthew 10:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਰ੍ਹਾਂ ਰਸੂਲਾਂ ਦੇ ਨਾਮ ਇਉਂ ਹਨ: ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ, ਅਤੇ ਉਸਦਾ ਭਰਾ ਅੰਦ੍ਰਿਯਾਸ; ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸਦਾ ਭਰਾ ਯੂਹੰਨਾ;
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਬਾਰ੍ਹਾਂ ਰਸੂਲਾਂ ਦੇ ਨਾਂ ਇਹ ਹਨ: ਪਹਿਲਾ ਸ਼ਮਊਨ (ਜਿਸ ਦਾ ਉਪਨਾਮ ਪਤਰਸ ਸੀ); ਅਤੇ ਉਸ ਦਾ ਭਰਾ ਅੰਦ੍ਰਿਆਸ; ਯਾਕੂਬ ਅਤੇ ਉਸ ਦਾ ਭਰਾ ਯੂਹੰਨਾ (ਜੋ ਜ਼ਬਦੀ ਦੇ ਪੁੱਤਰ ਸਨ);
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਾਰ੍ਹਾ ਰਸੂਲ ਦੇ ਨਾਮ ਇਸ ਪ੍ਰਕਾਰ ਹਨ: ਪਹਿਲਾ ਸ਼ਿਮਓਨ, ਜਿਸ ਨੂੰ ਪਤਰਸ ਆਖਦੇ ਹਨ ਅਤੇ ਉਸਦਾ ਭਰਾ ਆਂਦਰੇਯਾਸ; ਜ਼ਬਦੀ ਦਾ ਪੁੱਤਰ ਯਾਕੋਬ ਅਤੇ ਉਸਦਾ ਭਰਾ ਯੋਹਨ;
Punjabi Bible 2016 - ਪਵਿੱਤਰ ਬਾਈਬਲ O.V.
ਬਾਰਾਂ ਰਸੂਲਾਂ ਦੇ ਇਹ ਨਾਉਂ ਹਨ। ਪਹਿਲਾ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਹ ਦਾ ਭਰਾ ਅੰਦ੍ਰਿਯਾਸ ਅਤੇ ਜ਼ਬਦੀ ਦਾ ਪੁੱਤ੍ਰ ਯਾਕੂਬ ਅਤੇ ਉਹ ਦਾ ਭਰਾ ਯੂਹੰਨਾ
Punjabi ERV
ਬਾਰ੍ਹਾਂ ਰਸੂਲਾਂ ਦੇ ਨਾਮ ਇਉਂ ਹਨ: ਸ਼ਮਊਨ ਜਿਹਡ਼ਾ ਪਤਰਸ ਕਹਾਉਂਦਾ ਹੈ, ਅਤੇ ਉਸਦਾ ਭਰਾ ਅੰਦ੍ਰਿਯਾਸ; ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸਦਾ ਭਰਾ ਯੂਹੰਨਾ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے باراں رسُولاں دے نال ایہہ نیں۔ پہلا شمعُون جیہڑا پطرس اکھواؤندا اے۔ تے اندریاس اوہدا بھرا۔ زبدی دا پُتر یعقُوب تے یُوحنّا اوہدا بھرا۔
Punjabi Standard Bible (Punjabi Standard Bible) 2023
ਬਾਰਾਂ ਰਸੂਲਾਂ ਦੇ ਨਾਮ ਇਹ ਹਨ: ਪਹਿਲਾ ਸ਼ਮਊਨ, ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,