Matthew 10:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਜੋ ਸ਼ਬਦ ਤੁਸੀਂ ਉਸ ਸਮੇਂ ਕਹੋਗੇ, ਉਹ ਤੁਹਾਡੇ ਨਹੀਂ ਹੋਣਗੇ, ਉਹ ਤੁਹਾਡੇ ਪਿਤਾ ਦੇ ਆਤਮਾ ਦੇ ਹੋਣਗੇ ਜੋ ਤੁਹਾਡੇ ਰਾਹੀਂ ਬੋਲ ਰਹੇ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੋਲਣ ਵਾਲੇ ਤੁਸੀਂ ਤਾਂ ਨਹੀਂ ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ
Punjabi ERV
ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بولن والے تُسی نئیں ہو۔ پر تُہاڈے باپ دا رُوح۔ جیہڑا تُہاڈے وِچ بولدا اے۔
Punjabi Standard Bible (Punjabi Standard Bible) 2023
ਕਿਉਂ ਜੋ ਬੋਲਣ ਵਾਲੇ ਤੁਸੀਂ ਨਹੀਂ, ਸਗੋਂ ਤੁਹਾਡੇ ਪਿਤਾ ਦਾ ਆਤਮਾ ਹੈ ਜਿਹੜਾ ਤੁਹਾਡੇ ਰਾਹੀਂ ਬੋਲਦਾ ਹੈ।