Matthew 10:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਲੋਕ ਤੁਹਾਨੂੰ ਮੇਰੇ ਨਾਮ ਦੇ ਕਾਰਨ ਘਿਰਣਾ ਕਰਨਗੇ ਪਰ ਜੋ ਅੰਤ ਤੱਕ ਇਹ ਸਭ ਸਹਿਣ ਕਰੇਗਾ, ਉਹ ਮੁਕਤੀ ਪਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੇਰੇ ਨਾਮ ਦੇ ਕਾਰਨ ਹਰ ਕੋਈ ਤੁਹਾਡੇ ਨਾਲ ਨਫ਼ਰਤ ਕਰੇਗਾ ਪਰ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਹੀ ਬਚਾਇਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ
Punjabi ERV
ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹਡ਼ਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے میرے ناں کر کے سبھ لوک تُہاڈے نال وَیر رکھن گے۔ پر جو کوئی اخِیر توڑی قیم رہے گا سو ای بچایا جائے گا۔
Punjabi Standard Bible (Punjabi Standard Bible) 2023
ਮੇਰੇ ਨਾਮ ਦੇ ਕਾਰਨ ਸਭ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੋ ਬਚਾਇਆ ਜਾਵੇਗਾ।