Matthew 10:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਤੁਹਾਨੂੰ ਇੱਕ ਸ਼ਹਿਰ ਵਿੱਚ ਸਤਾਉਣ ਤਾਂ ਤੁਸੀਂ ਦੂਜੇ ਵੱਲ ਦੌੜ ਜਾਣਾ । ਇਹ ਸੱਚ ਜਾਣੋਂ ਕਿ ਤੁਸੀਂ ਸਾਰੇ ਇਸਰਾਏਲ ਦੇ ਸ਼ਹਿਰਾਂ ਵਿੱਚ ਆਪਣਾ ਕੰਮ ਨਾ ਖ਼ਤਮ ਕਰੋਗੇ ਕਿ ਮਨੁੱਖ ਦਾ ਪੁੱਤਰ ਆ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ, ਤਾਂ ਤੁਸੀਂ ਦੂਜੇ ਸ਼ਹਿਰ ਵਿੱਚ ਭੱਜ ਜਾਣਾ, ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਮਨੁੱਖ ਦਾ ਪੁੱਤਰ ਤੁਹਾਡੇ ਇਸਰਾਏਲ ਦੇ ਸਾਰੇ ਕਸਬਿਆਂ ਵਿੱਚ ਪਹੁੰਚਣ ਤੋਂ ਪਹਿਲਾਂ ਵਾਪਸ ਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਤਦ ਦੂਏ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਸੀਂ ਇਸਰਾਏਲ ਦਿਆਂ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋਗੇ ਕਿ ਮਨੁੱਖ ਦਾ ਪੁੱਤ੍ਰ ਆ ਜਾਵੇ।।
Punjabi ERV
ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ تُہانوں اِک شہر وِچ دُکھ دین تے دُوجے وِچ بھج جاؤ۔ کیوں جو مَیں تُہانوں سَچ آکھنا آں پئی تُسی اِسرائیل دے شہراں نُوں مُکانہ لوؤ گے جو اِبنِ آدم آ جائے گا۔
Punjabi Standard Bible (Punjabi Standard Bible) 2023
ਜਦੋਂ ਉਹ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਤਾਂ ਦੂਜੇ ਨੂੰ ਭੱਜ ਜਾਣਾ, ਕਿਉਂਕਿ ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਤੁਸੀਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਪੂਰੀ ਤਰ੍ਹਾਂ ਘੁੰਮ ਨਾ ਲਵੋਗੇ ਕਿ ਮਨੁੱਖ ਦਾ ਪੁੱਤਰ ਆ ਜਾਵੇਗਾ।