Matthew 10:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੋਈ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਨਾ ਹੀ ਕੋਈ ਗ਼ੁਲਾਮ ਆਪਣੇ ਮਾਲਕ ਨਾਲੋਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ ਹੈ, ਨਾ ਨੌਕਰ ਆਪਣੇ ਮਾਲਕ ਨਾਲੋਂ।
Punjabi Bible 2016 - ਪਵਿੱਤਰ ਬਾਈਬਲ O.V.
ਚੇਲਾ ਗੁਰੂ ਨਾਲੋਂ ਵੱਡਾ ਨਹੀਂ, ਨਾ ਚਾਕਰ ਆਪਣੇ ਮਾਲਕ ਨਾਲੋਂ
Punjabi ERV
ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شاگِرد اپنے اُستاد نالوں وَڈا نئیں تے نا نوکر اپنے مالک نالوں۔
Punjabi Standard Bible (Punjabi Standard Bible) 2023
“ਚੇਲਾ ਗੁਰੂ ਤੋਂ ਵੱਡਾ ਨਹੀਂ ਹੁੰਦਾ ਅਤੇ ਨਾ ਹੀ ਦਾਸ ਆਪਣੇ ਮਾਲਕ ਤੋਂ।