Matthew 10:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਸੀਂ ਆਦਮੀਆਂ ਤੋਂ ਨਾ ਡਰੋ । ਇਹੋ ਜਿਹਾ ਕੁਝ ਨਹੀਂ ਹੈ ਜੋ ਬੰਦ ਹੈ ਅਤੇ ਖੋਲ੍ਹਿਆ ਨਾ ਜਾਵੇਗਾ, ਜੋ ਗੁਪਤ ਹੈ ਅਤੇ ਪ੍ਰਗਟ ਨਾ ਕੀਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਉਹਨਾਂ ਕੋਲੋਂ ਨਾ ਡਰੋ, ਕਿਉਂਕਿ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜਿਸਦਾ ਖੁਲਾਸਾ ਨਹੀਂ ਕੀਤਾ ਜਾਵੇਗਾ ਜਾਂ ਲੁਕਿਆ ਹੋਇਆ ਕੋਈ ਭੇਤ ਜੋ ਨਹੀਂ ਦੱਸਿਆ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ ਕਿਉਂਕਿ ਕੋਈ ਚੀਜ ਲੁਕੀ ਨਹੀਂ ਹੈ ਜਿਹੜੀ ਪਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ
Punjabi ERV
ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹਡ਼ੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُسی اوہناں کولوں نا ڈرو۔ کیوں جو کوئی شے ڈھکی ہوئی نئیں جیہڑی ظاہر نا کِیتی جائے گی تے نا لُکی ہوئی۔ جیہڑی جانی نا جائے گی۔
Punjabi Standard Bible (Punjabi Standard Bible) 2023
“ਇਸ ਲਈ ਉਨ੍ਹਾਂ ਤੋਂ ਨਾ ਡਰੋ, ਕਿਉਂਕਿ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪਰਗਟ ਨਾ ਕੀਤਾ ਜਾਵੇਗਾ ਅਤੇ ਨਾ ਹੀ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।