Matthew 10:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਉਹਨਾਂ ਤੋਂ ਨਾ ਡਰੋ ਜੋ ਕੇਵਲ ਸਰੀਰ ਨੂੰ ਹੀ ਮਾਰ ਸਕਦੇ ਹਨ ਪਰ ਆਤਮਾ ਦਾ ਕੁਝ ਵੀ ਨਹੀਂ ਵਿਗਾੜ ਸਕਦੇ । ਹਾਂ, ਪਰਮੇਸ਼ਰ ਤੋਂ ਜ਼ਰੂਰ ਡਰੋ ਜੋ ਸਰੀਰ ਅਤੇ ਆਤਮਾ ਦੋਨਾਂ ਦਾ ਨਰਕ ਕੁੰਡ ਵਿੱਚ ਨਾਸ਼ ਕਰ ਸਕਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹੀ ਅਤੇ ਰੂਹ ਦੋਹਾਂ ਦਾ ਨਰਕ ਵਿੱਚ ਨਾਸ ਕਰ ਸੱਕਦਾ ਹੈ
Punjabi ERV
ਉਨ੍ਹਾਂ ਕੋਲੋਂ ਨਾ ਡਰੋ ਜਿਹਡ਼ੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸਕ੍ਕਦੇ, ਸਗੋਂ ਉਸੇ ਕੋਲੋਂ ਡਰੋ ਜਿਹਡ਼ਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں توں نا ڈرو جیہڑے بدن نُوں مار سُٹّدے تے رُوح نُوں نئیں مار سکدے۔ سگوں اوہدے توں ڈرو جیہڑا بدن تے رُوح دوہاں دا جہنّم وِچ ناس کر سکدا اے۔
Punjabi Standard Bible (Punjabi Standard Bible) 2023
ਉਨ੍ਹਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਸਗੋਂ ਉਸ ਕੋਲੋਂ ਡਰੋ ਜਿਹੜਾ ਆਤਮਾ ਅਤੇ ਸਰੀਰ ਦੋਹਾਂ ਨੂੰ ਨਰਕ ਵਿੱਚ ਨਾਸ ਕਰ ਸਕਦਾ ਹੈ।