Matthew 10:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਲਿਪੁਸ ਅਤੇ ਬਰਤੁਲਮਈ; ਥੋਮਾ ਅਤੇ ਮੱਤੀ ਮਸੂਲੀਆ, ਹਲਫਈ ਦਾ ਪੁੱਤਰ ਯਾਕੂਬ ਅਤੇ ਥੱਦਈ;
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫ਼ਿਲਿੱਪੁਸ; ਬਰਥਲਮਈ; ਥੋਮਾ; ਮੱਤੀ (ਟੈਕਸ ਲੈਣ ਵਾਲਾ); ਯਾਕੂਬ, ਹਲਫ਼ਾਈ ਦਾ ਪੁੱਤਰ; ਥੱਦੀ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਲਿੱਪਾਸ ਅਤੇ ਬਾਰਥੋਲੋਮੇਯਾਸ; ਥੋਮਸ ਅਤੇ ਮੱਤੀਯਾਹ ਚੁੰਗੀ ਲੈਣ ਵਾਲਾ; ਹਲਫੇਯਾਸ ਦਾ ਪੁੱਤਰ ਯਾਕੋਬ ਅਤੇ ਥੱਦੇਇਯਾਸ;
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਲਿੱਪੁਸ ਅਤੇ ਬਰਥੁਲਮਈ, ਥੋਮਾ ਅਤੇ ਮੱਤੀ ਮਸੂਲੀਆ, ਹਲਫ਼ਈ ਦਾ ਪੁੱਤ੍ਰ ਯਾਕੂਬ ਅਤੇ ਥੱਦਈ
Punjabi ERV
ਫ਼ਿਲਿਪੁਸ ਅਤੇ ਬਰਤੁਲਮਈ; ਥੋਮਾ ਅਤੇ ਮੱਤੀ ਮਸੂਲੀਆ, ਹਲਫਈ ਦਾ ਪੁੱਤਰ ਯਾਕੂਬ ਅਤੇ ਥਦ੍ਦਈ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فِلپُّس تے برتُلمائی تُوما تے متّی محصُولِیہ۔
Punjabi Standard Bible (Punjabi Standard Bible) 2023
ਫ਼ਿਲਿੱਪੁਸ, ਬਰਥੁਲਮਈ, ਥੋਮਾ, ਮੱਤੀ ਮਹਿਸੂਲੀਆ, ਹਲਫ਼ਈ ਦਾ ਪੁੱਤਰ ਯਾਕੂਬ, ਥੱਦਈ,