Matthew 10:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿੱਥੋਂ ਤੱਕ ਤੁਹਾਡਾ ਸਵਾਲ ਹੈ, ਤੁਹਾਡੇ ਸਿਰ ਦੇ ਵਾਲ ਵੀ ਗਿਣੇ ਹੋਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਲਕਿ ਤੁਹਾਡੇ ਸਿਰ ਦਾ ਇੱਕ-ਇੱਕ ਵਾਲ ਗਿਣਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਹਾਡੇ ਸਿਰ ਦੇ ਵਾਲ ਵੀ ਸਭ ਗਿਣੇ ਹੋਏ ਹਨ
Punjabi ERV
ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہاڈے سِر دے وال وی سبھ گِنے ہوئے نیں۔
Punjabi Standard Bible (Punjabi Standard Bible) 2023
ਤੁਹਾਡੇ ਸਿਰ ਦੇ ਸਭ ਵਾਲ ਵੀ ਗਿਣੇ ਹੋਏ ਹਨ।