Matthew 10:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹਰ ਕੋਈ ਆਦਮੀ ਜੋ ਦੂਜੇ ਲੋਕਾਂ ਦੇ ਸਾਹਮਣੇ ਮੈਨੂੰ ਮੰਨਦਾ ਹੈ, ਮੈਂ ਵੀ ਉਸ ਨੂੰ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਮੰਨਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਮਨੁੱਖਾਂ ਦੇ ਸਾਹਮਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਉਸਨੂੰ ਸਵੀਕਾਰ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਵਿੱਚ ਹੈ ਉਹ ਦਾ ਇਕਰਾਰ ਕਰਾਂਗਾ
Punjabi ERV
“ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹਡ਼ਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا کوئی بندیاں دے اگّے میرا اِقرار کرے گا۔ مَیں وی اوہدا اپنے باپ دے اگّے جیہڑا اسمان اُتّے اے اِقرار کراں گا۔
Punjabi Standard Bible (Punjabi Standard Bible) 2023
“ਜੋ ਕੋਈ ਮਨੁੱਖਾਂ ਸਾਹਮਣੇ ਮੇਰਾ ਇਕਰਾਰ ਕਰੇਗਾ, ਮੈਂ ਵੀ ਆਪਣੇ ਪਿਤਾ ਸਾਹਮਣੇ ਜਿਹੜਾ ਸਵਰਗ ਵਿੱਚ ਹੈ, ਉਸ ਦਾ ਇਕਰਾਰ ਕਰਾਂਗਾ।