Matthew 10:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਆਦਮੀ ਦੂਜੇ ਲੋਕਾਂ ਦੇ ਸਾਹਮਣੇ ਮੈਨੂੰ ਨਹੀਂ ਮੰਨਦਾ, ਮੈਂ ਵੀ ਉਸ ਨੂੰ ਸਵਰਗ ਵਿੱਚ ਆਪਣੇ ਪਿਤਾ ਦੇ ਸਾਹਮਣੇ ਨਹੀਂ ਮੰਨਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਗਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਦੇ ਵਿੱਚ ਹੈ ਉਹ ਦਾ ਇਨਕਾਰ ਕਰਾਂਗਾ।।
Punjabi ERV
ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹਡ਼ਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا کوئی بندیاں دے اگّے میرا اِنکار کرے گا مَیں وی اپنے باپ دے اگّے جیہڑا اسمان اُتّے اے اوہدا اِنکار کراں گا۔
Punjabi Standard Bible (Punjabi Standard Bible) 2023
ਪਰ ਜੋ ਕੋਈ ਮਨੁੱਖਾਂ ਸਾਹਮਣੇ ਮੇਰਾ ਇਨਕਾਰ ਕਰੇਗਾ, ਮੈਂ ਵੀ ਆਪਣੇ ਪਿਤਾ ਸਾਹਮਣੇ ਜਿਹੜਾ ਸਵਰਗ ਵਿੱਚ ਹੈ, ਉਸ ਦਾ ਇਨਕਾਰ ਕਰਾਂਗਾ।