Matthew 10:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ । ਨਹੀਂ, ਮੈਂ ਸ਼ਾਂਤੀ ਲੈ ਕੇ ਨਹੀਂ ਆਇਆ ਸਗੋਂ ਤਲਵਾਰ ਲੈ ਕੇ ਆਇਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਾ ਸਮਝੋ ਭਈ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ
Punjabi ERV
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ نا سمجھو پئی مَیں زمین اُتّے امن کران آیا ہاں۔ مَیں امن کران نئیں۔ سگوں تلوار چلان آیا ہاں۔
Punjabi Standard Bible (Punjabi Standard Bible) 2023
“ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ; ਮੈਂ ਮੇਲ ਕਰਾਉਣ ਨਹੀਂ, ਸਗੋਂ ਤਲਵਾਰ ਚਲਾਉਣ ਆਇਆ ਹਾਂ।