Matthew 10:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ: ‘ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ। ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ। ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪੁੱਤਰਾਂ ਨੂੰ ਪਿਓ ਦੇ, ਧੀਆਂ ਨੂੰ ਮਾਂ ਦੇ, ਅਤੇ ਨੂੰਹਾਂ ਨੂੰ ਸੱਸ ਦੇ ਵਿਰੁੱਧ ਕਰਨ ਆਇਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਇਸ ਲਈ ਆਇਆ ਹਾਂ, “ ‘ਆਦਮੀ ਨੂੰ ਉਸਦੇ ਪਿਤਾ ਦੇ ਵਿਰੁੱਧ, ਧੀ ਨੂੰ ਉਸਦੀ ਮਾਂ ਦੇ ਵਿਰੁੱਧ ਅਤੇ ਨੂੰਹ ਨੂੰ ਉਸਦੀ ਸੱਸ ਦੇ ਵਿਰੁੱਧ ਕਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਮਨੁੱਖ ਨੂੰ ਉਹ ਦੇ ਪਿਓ ਤੋਂ ਅਤੇ ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅੱਡ ਕਰਨ ਆਇਆ ਹਾਂ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں آیا پئی بندے نُوں اوہدے پئیو توں۔ تے دِھی نُوں ماں توں۔ تے نُونہہ نُوں سَس توں نکھیڑاں۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਪੁੱਤਰ ਨੂੰ ਉਸ ਦੇ ਪਿਤਾ ਤੋਂ, ਧੀ ਨੂੰ ਉਸ ਦੀ ਮਾਂ ਤੋਂ ਅਤੇ ਨੂੰਹ ਨੂੰ ਉਸ ਦੀ ਸੱਸ ਤੋਂ ਅੱਡ ਕਰਨ ਆਇਆ ਹਾਂ;