Matthew 10:36 — Compare Translations

7 translations compared side by side

Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਨੁੱਖ ਦੇ ਆਪਣੇ ਘਰ ਦੇ ਲੋਕ ਹੀ ਉਸ ਦੇ ਸਾਰਿਆਂ ਤੋਂ ਵੱਡੇ ਵੈਰੀ ਹੋਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦੇ ਦੁਸ਼ਮਣ ਉਸਦੇ ਘਰ ਵਾਲੇ ਹੀ ਹੋਣਗੇ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਮਨੁੱਖ ਦੇ ਵੈਰੀ ਉਹ ਦੇ ਘਰ ਦੇ ਹੀ ਹੋਣਗੇ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بندے دے وَیری اوہدے گھر ای دے لوک ہون گے۔
Punjabi Standard Bible (Punjabi Standard Bible) 2023
ਮਨੁੱਖ ਦੇ ਵੈਰੀ ਉਸ ਦੇ ਘਰ ਦੇ ਹੀ ਹੋਣਗੇ।