Matthew 10:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੋ ਕੋਈ ਆਪਣੇ ਮਾਤਾ-ਪਿਤਾ ਨੂੰ ਮੇਰੇ ਤੋਂ ਵੱਧ ਪਿਆਰ ਕਰਦਾ ਹੈ, ਮੇਰੇ ਯੋਗ ਨਹੀਂ ਹੈ । ਇਸ ਤਰ੍ਹਾਂ ਜੇਕਰ ਕੋਈ ਆਪਣੇ ਪੁੱਤਰ ਜਾਂ ਧੀ ਨੂੰ ਮੇਰੇ ਤੋਂ ਵੱਧ ਪਿਆਰ ਕਰਦਾ ਹੈ, ਮੇਰੇ ਯੋਗ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਕੋਈ ਆਪਣੇ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਮੇਰਾ ਚੇਲਾ ਬਣਨ ਯੋਗ ਨਹੀਂ ਹੈ ਅਤੇ ਜਿਹੜਾ ਵੀ ਵਿਅਕਤੀ ਆਪਣੇ ਪੁੱਤਰ ਜਾਂ ਧੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਉਹ ਵੀ ਮੇਰਾ ਚੇਲਾ ਬਣਨ ਦੇ ਯੋਗ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਪਿਓ ਯਾ ਮਾਂ ਨੂੰ ਮੇਰੇ ਨਾਲੋ ਵੱਧ ਪਿਆਰ ਕਰਦਾ ਹੈ ਮੇਰੇ ਜੋਗ ਨਹੀਂ ਅਤੇ ਜੋ ਕੋਈ ਪੁੱਤ੍ਰ ਯਾ ਧੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ ਮੇਰੇ ਜੋਗ ਨਹੀਂ
Punjabi ERV
“ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇਕ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا پئیو یا ماں نُوں میرے نالوں وَدّھ پیار کر دا اے اوہ میرے کمّ دا نئیں اے۔ تے جیہڑا پُتر یا دِھی نُوں میرے نالوں وَدّھ پیار کر دا اے اوہ میرے کمّ دا نئیں۔
Punjabi Standard Bible (Punjabi Standard Bible) 2023
“ਜਿਹੜਾ ਆਪਣੇ ਪਿਤਾ ਜਾਂ ਮਾਤਾ ਨੂੰ ਮੇਰੇ ਤੋਂ ਵੱਧ ਪਿਆਰ ਕਰਦਾ ਹੈ, ਮੇਰੇ ਯੋਗ ਨਹੀਂ; ਜਿਹੜਾ ਆਪਣੀ ਧੀ ਜਾਂ ਆਪਣੇ ਪੁੱਤਰ ਨੂੰ ਮੇਰੇ ਤੋਂ ਵੱਧ ਪਿਆਰ ਕਰਦਾ ਹੈ, ਮੇਰੇ ਯੋਗ ਨਹੀਂ ਅਤੇ