Matthew 10:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਕਨਾਨੀ ਅਤੇ ਯਹੂਦਾ ਇਸੱਕਰਿਯੋਤੀ ਜਿਸਨੇ ਉਸ ਨੂੰ ਫੜਵਾ ਵੀ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ (ਜਿਸ ਨੇ ਯਿਸੂ ਨਾਲ ਧੋਖਾ ਕੀਤਾ) ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਕਨਾਨੀ ਅਤੇ ਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ
Punjabi ERV
ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ ਜਿਸਨੇ ਉਸਨੂੰ ਫਡ਼ਵਾ ਵੀ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
حلفئی دا پُتر یعقُوب تے تدّی۔ شمعُون قنانی تے یہُوداہ اِسکریُوتی جِس اوہنوں پھڑوا وی دِتّا۔
Punjabi Standard Bible (Punjabi Standard Bible) 2023
ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ।