Matthew 10:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੋ ਕੋਈ ਤੁਹਾਡਾ ਸੁਆਗਤ ਕਰਦਾ ਹੈ, ਉਹ ਮੇਰਾ ਸੁਆਗਤ ਕਰਦਾ ਹੈ ਅਤੇ ਜੋ ਮੇਰਾ ਸੁਆਗਤ ਕਰਦਾ ਹੈ, ਉਹ ਮੇਰੇ ਭੇਜਣ ਵਾਲੇ ਦਾ ਸੁਆਗਤ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਪਰਮੇਸ਼ਵਰ ਨੂੰ ਕਬੂਲ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਘੱਲਣ ਵਾਲੇ ਨੂੰ ਕਬੂਲ ਕਰਦਾ ਹੈ
Punjabi ERV
“ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا تُہانوں قبول کر دا اے مَینُوں قبول کر دا اے۔ تے جیہڑا مَینُوں قبول کر دا اے میرے گھلّن والے نُوں قبول کر دا اے۔
Punjabi Standard Bible (Punjabi Standard Bible) 2023
“ਜਿਹੜਾ ਤੁਹਾਨੂੰ ਸਵੀਕਾਰ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ ਅਤੇ ਜਿਹੜਾ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਸਵੀਕਾਰ ਕਰਦਾ ਹੈ।