Matthew 10:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੋ ਕੋਈ ਪਰਮੇਸ਼ਰ ਦੇ ਸੰਦੇਸ਼ਵਾਹਕ ਦਾ ਸੁਆਗਤ ਕਰਦਾ ਹੈ, ਕਿਉਂਕਿ ਉਹ ਪਰਮੇਸ਼ਰ ਦਾ ਸੰਦੇਸ਼ਵਾਹਕ ਹੈ, ਉਹ ਆਪਣਾ ਫਲ ਪ੍ਰਾਪਤ ਕਰੇਗਾ । ਜੋ ਕਿਸੇ ਭਲੇ ਮਨੁੱਖ ਦਾ ਸੁਆਗਤ ਕਰਦਾ ਹੈ, ਕਿਉਂਕਿ ਉਹ ਭਲਾ ਹੈ, ਉਹ ਵੀ ਆਪਣਾ ਫਲ ਪ੍ਰਾਪਤ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਇੱਕ ਨਬੀ ਨੂੰ ਨਬੀ ਦੇ ਨਾਮ ਤੇ ਸਵਾਗਤ ਕਰਦਾ ਹੈ ਉਸਨੂੰ ਨਬੀ ਦਾ ਇਨਾਮ ਪ੍ਰਾਪਤ ਹੁੰਦਾ ਹੈ, ਅਤੇ ਜਿਹੜਾ ਵੀ ਇੱਕ ਧਰਮੀ ਵਿਅਕਤੀ ਨੂੰ ਇੱਕ ਧਰਮੀ ਵਜੋਂ ਸਵਾਗਤ ਕਰਦਾ ਹੈ, ਉਸਨੂੰ ਇੱਕ ਧਰਮੀ ਵਿਅਕਤੀ ਦਾ ਇਨਾਮ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਨਬੀ ਦੇ ਨਾਉਂ ਉੱਤੇ ਨਬੀ ਨੂੰ ਕਬੂਲ ਕਰੇ ਉਹ ਨਬੀ ਦਾ ਫਲ ਪਾਵੇਗਾ ਅਤੇ ਜਿਹੜਾ ਧਰਮੀ ਦੇ ਨਾਉਂ ਉੱਤੇ ਧਰਮੀ ਨੂੰ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ
Punjabi ERV
ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا نبی دے ناں اُتّے نبی نُوں قبول کر دا اے اوہنوں نبی دا اَجر مِلے گا۔ تے جیہڑا نیک بندے دے ناں اُتّے نیک بندے نُوں قبول کر دا اے اوہنوں نیک بندے دا اَجر مِلے گا۔
Punjabi Standard Bible (Punjabi Standard Bible) 2023
ਜਿਹੜਾ ਨਬੀ ਨੂੰ ਨਬੀ ਕਰਕੇ ਸਵੀਕਾਰ ਕਰਦਾ ਹੈ ਉਹ ਨਬੀ ਦਾ ਪ੍ਰਤਿਫਲ ਪਾਵੇਗਾ ਅਤੇ ਜਿਹੜਾ ਧਰਮੀ ਨੂੰ ਧਰਮੀ ਕਰਕੇ ਸਵੀਕਾਰ ਕਰਦਾ ਹੈ ਉਹ ਧਰਮੀ ਦਾ ਪ੍ਰਤਿਫਲ ਪਾਵੇਗਾ।