Matthew 10:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਓ, ਅਤੇ ਪ੍ਰਚਾਰ ਕਰੋ: ‘ਸਵਰਗ ਦਾ ਰਾਜ ਨੇੜੇ ਆ ਗਿਆ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਵੇਂ ਤੁਸੀਂ ਜਾਵੋ, ਤਾਂ ਇਹ ਪ੍ਰਚਾਰ ਕਰੋ: ‘ਸਵਰਗ ਰਾਜ ਨਜ਼ਦੀਕ ਆ ਗਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਰਦੇ ਤੁਰਦੇ ਪਰਚਾਰ ਕਰ ਕੇ ਆਖੋ ਭਈ ਸੁਰਗ ਦਾ ਰਾਜ ਨੇੜੇ ਆਇਆ ਹੈ
Punjabi ERV
ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇਡ਼ੇ ਆ ਰਿਹਾ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جاندے جاندے ایہہ منادی کرو۔ پئی ”اسمان دی بادشاہی نیڑے آگئی اے۔“
Punjabi Standard Bible (Punjabi Standard Bible) 2023
ਅਤੇ ਜਾਂਦੇ-ਜਾਂਦੇ ਇਹ ਪ੍ਰਚਾਰ ਕਰੋ, ‘ਸਵਰਗ ਦਾ ਰਾਜ ਨੇੜੇ ਆ ਗਿਆ ਹੈ’।