Matthew 10:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਕਮਰਬੰਦ ਵਿੱਚ ਕੋਈ ਪੈਸਾ ਨਾ ਲੈਣਾ: ਨਾ ਸੋਨੇ ਦਾ, ਨਾ ਚਾਂਦੀ ਦਾ ਅਤੇ ਨਾ ਹੀ ਤਾਂਬੇ ਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕੋਈ ਵੀ ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰਬੰਧ ਵਿੱਚ ਨਾ ਲਓ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਸੋਨਾ, ਨਾ ਚਾਂਦੀ, ਨਾ ਤਾਂਬਾ ਆਪਣੇ ਕਮਰ ਕੱਸੇ ਵਿੱਚ ਲਓ
Punjabi ERV
ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نا سونا نا رُپیا نا تانبا گُھٹ کے اپنے لکّ نال بنھنو۔
Punjabi Standard Bible (Punjabi Standard Bible) 2023
ਆਪਣੇ ਕਮਰਬੰਦਾਂ ਵਿੱਚ ਨਾ ਸੋਨਾ, ਨਾ ਚਾਂਦੀ, ਨਾ ਪੈਸਾ ਲੈਣਾ