Matthew 11:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹੜਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਦੇ ਲਈ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੋਇਆ ਹੈ, ‘ਦੇਖ, ਮੈਂ ਤੇਰੇ ਅੱਗੇ ਆਪਣੇ ਦੂਤ ਨੂੰ ਭੇਜ ਰਿਹਾ ਹਾਂ, ਉਹ ਤੇਰੇ ਅੱਗੇ ਰਾਹ ਤਿਆਰ ਕਰੇਗਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹੀ ਹੈ ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ ਹੋਇਆ ਹੈ ਕਿ ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।।
Punjabi ERV
ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹਡ਼ਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’ਮਲਾਕੀ 3:1
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہو ای اے جِہدی بابت لِکھیا ہویا اے پئی ویکھو مَیں اپنا رسُول تیرے اگّے اگّے گھلّنا آں۔ اوہ تیرا راہ تیرے اگّے تیار کرے گا۔
Punjabi Standard Bible (Punjabi Standard Bible) 2023
ਇਹ ਉਹੋ ਹੈ ਜਿਸ ਦੇ ਵਿਖੇ ਲਿਖਿਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।