Matthew 11:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹੜੇ ਬਲ ਦਾ ਉਪਯੋਗ ਕਰਦੇ ਹਨ ਇਸ ਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਸਮੇਂ ਤੋਂ ਲੈ ਕੇ ਅੱਜ ਤੱਕ ਪਰਮੇਸ਼ਰ ਦੇ ਰਾਜ ਉੱਤੇ ਹਮਲੇ ਹੋਏ ਹਨ ਅਤੇ ਤਾਕਤਵਾਰਾਂ ਨੇ ਧੱਕੇ ਨਾਲ ਇਸ ਉੱਤੇ ਅਧਿਕਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਬਪਤਿਸਮਾ ਦੇਣ ਵਾਲੇ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਸਵਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੋੜੀ ਸੁਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਖੋਹ ਲੈਂਦੇ ਹਨ
Punjabi ERV
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੀਕ ਸਵਰਗ ਦੇ ਰਾਜ ਉੱਤੇ ਜੋਰ ਮਾਰਿਆ ਜਾਂਦਾ ਹੈ। ਜਿਹਡ਼ੇ ਬਲ ਦਾ ਉਪਯੋਗ ਕਰਦੇ ਹਨ ਇਸਨੂੰ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا بپتِسمہ دین والے دیاں دِناں توں لے کے ہُن تِیکر اسمان دی بادشاہی اُتّے زوراوری ہوندی اے تے زوراور لوک اوہنوں زبردستی مَل لَیندے نیں۔
Punjabi Standard Bible (Punjabi Standard Bible) 2023
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਦੇ ਰਾਜ ਵਿੱਚ ਬੜੇ ਜ਼ੋਰ ਨਾਲ ਪ੍ਰਵੇਸ਼ ਕੀਤਾ ਜਾ ਰਿਹਾ ਹੈ ਅਤੇ ਜ਼ੋਰਾਵਰ ਇਸ ਨੂੰ ਖੋਹ ਲੈਂਦੇ ਹਨ।