Matthew 11:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਨਬੀਆਂ ਅਤੇ ਮੂਸਾ ਦੀ ਵਿਵਸਥਾ ਨੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਸਮੇਂ ਤੱਕ ਪਰਮੇਸ਼ਰ ਦੇ ਰਾਜ ਬਾਰੇ ਹੀ ਸੰਦੇਸ਼ ਦਿੱਤੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਸਾਰੇ ਨਬੀਆਂ ਅਤੇ ਬਿਵਸਥਾ ਨੇ ਯੋਹਨ ਦੇ ਆਉਣ ਤੱਕ ਭਵਿੱਖਬਾਣੀਆ ਕੀਤੀਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਤੀਕਰ ਅੰਗਮ ਵਾਕ ਕਰਦੇ ਸਨ
Punjabi ERV
ਕਿਉਂ ਜੁ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਦੇ ਆਉਣ ਤੀਕ ਬੋਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو سارے نبی تے توریت وی یُوحنّا تِیکر نبُوّت کر دے آئے سن۔
Punjabi Standard Bible (Punjabi Standard Bible) 2023
ਕਿਉਂਕਿ ਸਾਰੇ ਨਬੀਆਂ ਅਤੇ ਬਿਵਸਥਾ ਨੇ ਯੂਹੰਨਾ ਤੱਕ ਭਵਿੱਖਬਾਣੀ ਕੀਤੀ;