Matthew 11:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਤੁਸੀਂ ਇਹ ਸਭ ਮੰਨਣ ਦੇ ਲਈ ਤਿਆਰ ਹੋ ਤਾਂ ਯੂਹੰਨਾ ਹੀ ਏਲੀਯਾਹ ਹੈ ਜਿਸ ਦੇ ਆਉਣ ਬਾਰੇ ਪਹਿਲਾਂ ਹੀ ਦੱਸਿਆ ਗਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਤੁਸੀਂ ਇਸ ਨੂੰ ਸਵੀਕਾਰ ਕਰਨਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਉਣ ਵਾਲਾ ਏਲੀਯਾਹ ਇਹੋ ਹੈ। ਚਾਹੋ ਤਾਂ ਮੰਨੋ
Punjabi ERV
ਜੇਕਰ ਤਸੀਂ ਉਹ ਗੱਲਾਂ ਜੋ ਸ਼ਰ੍ਹਾ ਅਤੇ ਨਬੀਆਂ ਨੇ ਆਖੀਆਂ ਹਨ, ਮੰਨੋ ਤਾਂ ਤੁਸੀਂ ਵਿਸ਼ਵਾਸ ਕਰੋਂਗੇ ਕਿ ਯੂਹੰਨਾ ਉਹੀ ਏਲੀਯਾਹ ਹੈ ਜੋ ਆਉਣ ਵਾਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایلیّاہ جیہڑا آؤن والا سی ایہو اے۔ چاہو تے مَنّو۔
Punjabi Standard Bible (Punjabi Standard Bible) 2023
ਅਤੇ ਜੇ ਤੁਸੀਂ ਚਾਹੋ ਤਾਂ ਮੰਨੋ ਕਿ ਆਉਣ ਵਾਲਾ ਏਲੀਯਾਹ ਇਹੋ ਹੈ।