Matthew 11:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਨੁੱਖ ਦਾ ਪੁੱਤਰ ਖਾਂਦਾ ਅਤੇ ਪੀਂਦਾ ਆਇਆ, ਉਸ ਬਾਰੇ ਹਰ ਕੋਈ ਕਹਿੰਦਾ ਹੈ, ‘ਉਹ ਖਾਊ ਅਤੇ ਪਿਆਕੜ ਹੈ, ਉਹ ਟੈਕਸ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ ਹੈ!’ ਪਰ ਪਰਮੇਸ਼ਰ ਦਾ ਗਿਆਨ ਉਸ ਦੇ ਨਤੀਜਿਆਂ ਰਾਹੀਂ ਸੱਚਾ ਸਿੱਧ ਹੁੰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਉਹ ਉਸਨੂੰ ਕਹਿੰਦੇ ਹਨ, ‘ਕਿ ਇਹ ਇੱਕ ਪੇਟੂ ਅਤੇ ਸ਼ਰਾਬੀ, ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ ਹੈ।’ ਪਰ ਬੁੱਧ ਉਸਦੇ ਕੰਮਾਂ ਦੁਆਰਾ ਸਹੀ ਸਾਬਤ ਹੁੰਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਅਤੇ ਓਹ ਆਖਦੇ ਹਨ, ਵੇਖੋ, ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਰ ਪਾਪੀਆਂ ਦਾ ਯਾਰ ਸੋ ਗਿਆਨ ਆਪਣੇ ਕਰਮਾਂ ਤੋਂ ਸੱਚਾ ਠਹਿਰਿਆ! ।।
Punjabi ERV
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِبنِ آدم کھاندا پَیندا آیا۔ تے اوہ آکھدے نیں پئی ویکھو کھاؤُ تے شرابی بندہ۔ محصُولِیاں تے گُناہِیاں دا یار۔ پر دانائی اپنیاں کمّاں توں سَچّی ٹھہری۔
Punjabi Standard Bible (Punjabi Standard Bible) 2023
ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਉਹ ਕਹਿੰਦੇ ਹਨ, ‘ਵੇਖੋ, ਇੱਕ ਪੇਟੂ ਅਤੇ ਪਿਅੱਕੜ ਮਨੁੱਖ; ਮਹਿਸੂਲੀਆਂ ਅਤੇ ਪਾਪੀਆਂ ਦਾ ਯਾਰ’। ਸੋ ਬੁੱਧ ਆਪਣੇ ਕੰਮਾਂ ਤੋਂ ਸੱਚੀ ਠਹਿਰੀ।”