Matthew 11:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦ ਵਿੱਚ ਹੀ ਮਸੀਹ ਦੇ ਕੰਮਾਂ ਬਾਰੇ ਸੁਣਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਉਹਨਾਂ ਕੋਲ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਯੋਹਨ ਨੇ ਜੇਲ੍ਹ ਵਿੱਚ ਮਸੀਹ ਦੇ ਅਚਰਜ਼ ਕੰਮਾਂ ਦੇ ਬਾਰੇ ਸੁਣਿਆ, ਤਦ ਉਸਨੇ ਆਪਣੇ ਚੇਲਿਆਂ ਨੂੰ ਉਸ ਕੋਲ ਇਹ ਪੁੱਛਣ ਲਈ ਭੇਜਿਆ,
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਨੂੰ ਸੁਣ ਕੇ ਆਪਣੇ ਚੇਲਿਆਂ ਦੀ ਰਾਹੀਂ ਉਸ ਨੂੰ ਆਖ ਘੱਲਿਆ
Punjabi ERV
ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਕੇ ਆਪਣੇ ਕੁਝ ਚੇਲਿਆਂ ਨੂੰ ਉਸ ਵੱਲ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا قیدخانے وِچ مسِیح دیاں کمّاں دا حال سُن کے اپنے شاگِرداں دی راہِیں اوہنوں اکھوا گھلّیا پئی۔
Punjabi Standard Bible (Punjabi Standard Bible) 2023
ਜਦੋਂ ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਬਾਰੇ ਸੁਣਿਆ ਤਾਂ ਆਪਣੇ ਚੇਲਿਆਂ ਨੂੰ ਉਸ ਤੋਂ ਇਹ ਪੁੱਛਣ ਲਈ ਭੇਜਿਆ,