Matthew 11:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾੜਾ ਹੋਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਤੈਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਨਿਆਂ ਵਾਲੇ ਦਿਨ, ਤੇਰੀ ਬਜਾਏ ਸਦੂਮ ਸ਼ਹਿਰ ਉੱਤੇ ਜ਼ਿਆਦਾ ਦਇਆ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਨਿਆਂ ਦੇ ਦਿਨ ਸੋਦੋਮ ਨਗਰ ਦਾ ਹਾਲ ਤੁਹਾਡੇ ਨਾਲੋਂ ਬਿਹਤਰ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਨਿਆਉਂ ਦੇ ਦਿਨ ਤੇਰੇ ਨਾਲੋਂ ਸਦੂਮ ਦਾ ਹਾਲ ਝੱਲਣ ਜੋਗ ਹੋਵੇਗਾ।।
Punjabi ERV
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾਡ਼ਾ ਹੋਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں تُہانوں آکھنا آں پئی عدالت دے دِن تیرے نالوں سدُوم دیس واسطے سُکھلّ ہوئے گا۔
Punjabi Standard Bible (Punjabi Standard Bible) 2023
ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਨਿਆਂ ਦੇ ਦਿਨ ਸਦੂਮ ਦਾ ਹਾਲ ਤੇਰੇ ਨਾਲੋਂ ਜ਼ਿਆਦਾ ਸਹਿਣਯੋਗ ਹੋਵੇਗਾ।”