Matthew 11:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰਾ ਜੂਲਾ ਲਵੋ ਅਤੇ ਆਪਣੇ ਉੱਤੇ ਰੱਖੋ । ਮੇਰੇ ਕੋਲੋਂ ਸਿੱਖੋ ਕਿਉਂਕਿ ਮੈਂ ਦਿਲ ਦਾ ਕੋਮਲ ਅਤੇ ਨਿਮਰ ਹਾਂ ਅਤੇ ਤੁਸੀਂ ਅਰਾਮ ਪਾਓਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ ਕਿਉਂਕਿ ਮੈਂ ਕੋਮਲ ਅਤੇ ਨਮਰ ਮਨ ਦਾ ਹਾਂ ਅਤੇ ਤੁਸੀਂ ਆਪਣੀ ਆਤਮਾ ਲਈ ਆਰਾਮ ਪਾਓਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੈਥੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗ਼ਰੀਬ ਹਾਂ ਅਤੇ ਤੁਸੀਂ ਆਪਣਿਆਂ ਜੀਆਂ ਵਿੱਚ ਅਰਾਮ ਪਾਓਗੇ
Punjabi ERV
ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮੇ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میری پنجالی اپنے اُتّے رکھ لوؤ تے میرے توں سِکھّو کیوں جو مَیں حلِیم تے دِل دا غرِیب آں تے تُسی اپنیاں جِیاں وِچ آرام پاؤ گے۔
Punjabi Standard Bible (Punjabi Standard Bible) 2023
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ, ਕਿਉਂਕਿ ਮੈਂ ਨਿਮਰ ਅਤੇ ਮਨ ਦਾ ਹਲੀਮ ਹਾਂ ਅਤੇ ਤੁਸੀਂ ਆਪਣੇ ਮਨਾਂ ਵਿੱਚ ਅਰਾਮ ਪਾਓਗੇ;