Matthew 11:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੇ ਚੇਲਿਆਂ ਨੇ ਯਿਸੂ ਕੋਲੋਂ ਪੁੱਛਿਆ, “ਕੀ ਆਉਣ ਵਾਲੇ ਜਿਹਨਾਂ ਬਾਰੇ ਯੂਹੰਨਾ ਨੇ ਕਿਹਾ ਸੀ, ਤੁਸੀਂ ਹੀ ਹੋ ਜਾਂ ਅਸੀਂ ਕਿਸੇ ਦੂਜੇ ਦੀ ਉਡੀਕ ਕਰੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”
Punjabi Bible 2016 - ਪਵਿੱਤਰ ਬਾਈਬਲ O.V.
ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ?
Punjabi ERV
ਯੂਹੰਨਾ ਦੇ ਚੇਲਿਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਉਹੀ ਵਿਅਕਤੀ ਹੈਂ ਜਿਸ ਬਾਰੇ ਯੂਹੰਨਾ ਨੇ ਕਿਹਾ ਸੀ ਕਿ ਆਉਣ ਵਾਲਾ ਹੈ, ਜਾਂ ਫ਼ਿਰ ਸਾਨੂੰ ਕਿਸੇ ਹੋਰ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ جیہڑا آؤن والا سی تُوں ای ایں یا اسی کِسے ہور نُوں اُڈِیکئے؟
Punjabi Standard Bible (Punjabi Standard Bible) 2023
“ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?”