Matthew 11:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹੜੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਤੁਸੀਂ ਕੀ ਦੇਖਣ ਗਏ ਸੀ? ਕੀ ਇਸ ਤਰ੍ਹਾਂ ਦੇ ਆਦਮੀ ਨੂੰ ਜਿਸ ਨੇ ਮੁਲਾਇਮ ਕੱਪੜੇ ਪਾਏ ਹੋਏ ਸਨ? ਜਿਹੜੇ ਕੀਮਤੀ ਕੱਪੜੇ ਪਾਉਂਦੇ ਹਨ, ਉਹ ਰਾਜ ਭਵਨਾਂ ਵਿੱਚ ਰਹਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਨਹੀਂ, ਫਿਰ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਮਹਿੰਗੇ ਕੱਪੜੇ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਓਹ ਜਿਹੜੇ ਮਹੀਨ ਬਸਤ੍ਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ
Punjabi ERV
ਸੱਚਮੁੱਚ ਤੁਸੀਂ ਕੀ ਵੇਖਣ ਲਈ ਬਾਹਰ ਨਿਕਲੇ ਸੀ? ਕੀ ਮਹੀਨ ਵਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ ਵੇਖਣ? ਨਹੀਂ! ਉਹ ਜਿਹਡ਼ੇ ਮਹੀਨ ਵਸਤਰ ਪਹਿਨਦੇ ਹਨ ਉਹ ਰਾਜਿਆਂ ਦੇ ਮਹਿਲਾਂ ਵਿੱਚ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی کِیہ ویکھن گئے سو؟ اِک چنگے کپڑے پائے ہوئے بندے نُوں؟ ویکھو جیہڑے چنگے کپڑے پاندے نیں اوہ بادشاہاں دے محلّاں وِچ نیں۔
Punjabi Standard Bible (Punjabi Standard Bible) 2023
ਫਿਰ ਤੁਸੀਂ ਕੀ ਵੇਖਣ ਨਿੱਕਲੇ ਸੀ? ਕੀ ਮੁਲਾਇਮ ਵਸਤਰ ਪਹਿਨੇ ਇੱਕ ਮਨੁੱਖ ਨੂੰ? ਵੇਖੋ, ਜਿਹੜੇ ਮੁਲਾਇਮ ਵਸਤਰ ਪਹਿਨਦੇ ਹਨ, ਉਹ ਰਾਜਮਹਿਲਾਂ ਵਿੱਚ ਰਹਿੰਦੇ ਹਨ।