Matthew 11:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵੱਧੇਰੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਕੀ ਦੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਨਬੀ ਤੋਂ ਵੀ ਕਿਸੇ ਵੱਡੇ ਨੂੰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੁਸੀਂ ਕਾਹਨੂੰ ਨਿੱਕਲੇ ਸਾਓ? ਕੀ ਇੱਕ ਨਬੀ ਦੇ ਵੇਖਣ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ
Punjabi ERV
ਫ਼ੇਰ ਤੁਸੀਂ ਬਾਹਰ ਕੀ ਵੇਖਣ ਲਈ ਨਿਕਲੇ ਸੀ? ਇੱਕ ਨਬੀ ਨੂੰ? ਹਾਂ ਮੈਂ ਤੁਹਾਨੂੰ ਦੱਸਦਾ ਹਾਂ, ਯੂਹੰਨਾ ਨਬੀ ਨਾਲੋਂ ਵੀ ਵਧੇਰੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی کاہِنُوں باہر گئے سو؟ اِک نبی نُوں ویکھن لئی۔ ہاں مَیں تُہانوں آکھنا آں سگوں نبی نالوں وڈّے نُوں۔
Punjabi Standard Bible (Punjabi Standard Bible) 2023
ਫਿਰ ਤੁਸੀਂ ਕੀ ਵੇਖਣ ਨਿੱਕਲੇ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਸਗੋਂ ਨਬੀ ਤੋਂ ਵੀ ਵੱਡੇ ਨੂੰ।