Matthew 12:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਉਸ ਨੂੰ ਟੋਏ ਵਿੱਚੋਂ ਨਹੀਂ ਕੱਢੋਂਗੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੰਨ ਲਵੋ, ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੈ । ਉਹ ਸਬਤ ਦੇ ਦਿਨ ਡੂੰਘੇ ਟੋਏ ਵਿੱਚ ਡਿੱਗ ਪੈਂਦੀ ਹੈ । ਕੀ ਤੁਸੀਂ ਉਸ ਨੂੰ ਫੜ ਕੇ ਬਾਹਰ ਨਹੀਂ ਕੱਢੋਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੁਹਾਡੇ ਵਿੱਚੋਂ ਅਜਿਹਾ ਕਿਹੜਾ ਮਨੁੱਖ ਹੈ ਜਿਸਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਜਾਵੇ ਤਾਂ ਕੀ ਉਹ ਉਸਨੂੰ ਨਾ ਕੱਢੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਨੂੰ ਕਿਹਾ ਭਈ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ ਕੇ ਨਾ ਕੱਢੇ?
Punjabi ERV
ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਨੂੰ ਟੋਏ ਵਿੱਚੋਂ ਨਹੀਂ ਕਢੋਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا پئی تُہاڈے وِچوں کیہڑا بندہ اے جِہدے کول اِک بھیڈ ہوئے تے اوہ سبت دے دِن ٹوئے وِچ ڈِگّ پَوے۔ اوہ اوہنوں پَھڑکے نا کڈھے گا؟
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਸ ਕੋਲ ਇੱਕੋ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਸ ਨੂੰ ਫੜ ਕੇ ਨਾ ਕੱਢੇ?