Matthew 12:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਸ ਟੁੰਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਆਪਣਾ ਹੱਥ ਅੱਗੇ ਵਧਾ ।” ਉਸ ਆਦਮੀ ਨੇ ਆਪਣਾ ਹੱਥ ਅੱਗੇ ਵਧਾ ਦਿੱਤਾ ਅਤੇ ਉਸ ਦਾ ਹੱਥ ਉਸ ਦੇ ਦੂਜੇ ਹੱਥ ਵਾਂਗ ਚੰਗਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਸ ਮਨੁੱਖ ਨੂੰ ਆਖਿਆ, “ਆਪਣਾ ਹੱਥ ਵਧਾ।” ਅਤੇ ਉਸਨੇ ਆਪਣਾ ਹੱਥ ਯਿਸ਼ੂ ਅੱਗੇ ਕੀਤਾ ਤਾਂ ਉਸਦਾ ਹੱਥ ਦੂਸਰੇ ਹੱਥ ਵਰਗਾ ਚੰਗਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਲੰਮਾ ਕਰ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਏ ਵਰਗਾ ਫੇਰ ਚੰਗਾ ਹੋ ਗਿਆ
Punjabi ERV
ਤਦ ਯਿਸੂ ਨੇ ਉਸ ਟੁਂਡੇ ਮਨੁੱਖ ਨੂੰ ਕਿਹਾ, “ਮੈਨੂੰ ਆਪਣਾ ਹੱਥ ਵੇਖਣਦੇ?” ਜਦ ਮਨੁੱਖ ਨੇ ਆਪਣਾ ਹੱਥ ਯਿਸੂ ਅੱਗੇ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਹੀ ਚੰਗਾ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਵਧਾ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوس بندے نُوں آکھن لگّا اپنا ہتّھ وَدّھا۔ تے اوس وَدھایا تے اوہ دُوجے وانگر فیر چَنگا ہوگیا۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਉਸ ਮਨੁੱਖ ਨੂੰ ਕਿਹਾ, “ਆਪਣਾ ਹੱਥ ਅੱਗੇ ਵਧਾ।” ਉਸ ਨੇ ਅੱਗੇ ਵਧਾਇਆ ਅਤੇ ਉਹ ਦੂਜੇ ਹੱਥ ਵਰਗਾ ਚੰਗਾ ਹੋ ਗਿਆ।