Matthew 12:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਇਸ ਲਈ ਕਿ ਯਸਾਯਾਹ ਨਬੀ ਦੇ ਕਹੇ ਹੋਏ ਸ਼ਬਦ ਪੂਰੇ ਹੋਣ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਉਹ ਵਚਨ ਪੂਰਾ ਹੋਵੇ ਜਿਹੜਾ ਯਸ਼ਾਯਾਹ ਨਬੀ ਨੇ ਬੋਲਿਆ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਉਹ ਵਾਕ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ:
Punjabi ERV
ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਬਚਨ ਜਿਹੜਾ ਯਸਾਯਾਹ ਨਬੀ ਨੇ ਆਖਿਆ ਸੀ ਪੂਰਾ ਹੋਵੇ:
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو اوہ گلّ جیہڑی یسعیاہ نبی دی راہِیں آکھی گئی سی پُوری ہوئے۔
Punjabi Standard Bible (Punjabi Standard Bible) 2023
ਤਾਂਕਿ ਉਹ ਵਚਨ ਜਿਹੜਾ ਯਸਾਯਾਹ ਨਬੀ ਰਾਹੀਂ ਕਿਹਾ ਗਿਆ ਸੀ, ਪੂਰਾ ਹੋਵੇ: