Matthew 12:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ। ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ । ਉਸ ਦੀ ਆਵਾਜ਼ ਕੋਈ ਗਲੀਆਂ ਵਿੱਚ ਨਹੀਂ ਸੁਣੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਨਾ ਝਗੜਾ ਕਰੇਗਾ ਨਾ ਉੱਚੀ ਬੋਲੇਗਾ, ਨਾ ਚੌਕਾ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਂਕਾ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ।
Punjabi ERV
ਉਹ ਨਾ ਝਗਡ਼ਾ ਕਰੇਗਾ ਅਤੇ ਨਾ ਹੀ ਚੀਕੇਗਾ। ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ, ਨਾ ਚੌਕਾਂ ਵਿੱਚ ਕੋਈ ਉਹ ਦੀ ਅਵਾਜ਼ ਸੁਣੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ نا جھگڑا کرے گا۔ تے نا اُچّی بولے گا تے نا کوئی اوہدی اواز چَونکاں وِچ سُنے گا۔
Punjabi Standard Bible (Punjabi Standard Bible) 2023
ਉਹ ਨਾ ਝਗੜਾ ਕਰੇਗਾ, ਨਾ ਉੱਚੀ ਬੋਲੇਗਾ ਅਤੇ ਨਾ ਹੀ ਚੌਂਕਾਂ ਵਿੱਚ ਕੋਈ ਉਸ ਦੀ ਅਵਾਜ਼ ਸੁਣੇਗਾ।